ਫ਼ਰਵਰੀ-ਮਾਰਚ-ਅਪ੍ਰੈਲ 2025

ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀ ਹਮਲਾ : ਸੈਲਾਨੀਆਂ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਲਈ ਕੌਣ ਹੈ ਜ਼ਿੰਮੇਵਾਰ !?

ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀ ਹਮਲਾ : ਸੈਲਾਨੀਆਂ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਲਈ ਕੌਣ ਹੈ ਜ਼ਿੰਮੇਵਾਰ !? ਅਰਵਿੰਦ 22 ਅਪ੍ਰੈਲ 2025 ਦੇ ਦਿਨ ਕਸ਼ਮੀਰ ਦੇ ਅਨੰਤਨਾਗ…

ਵਕਫ਼ (ਸੋਧ) ਬਿਲ-2025 : ਧਾਰਮਿਕ ਜਾਇਦਾਦ ਦੇ ਸਹੀ ਪ੍ਰਬੰਧਨ ਦੇ ਨਾਂ ‘ਤੇ ਭਾਜਪਾ ਅਤੇ ਸੰਘ ਪਰਿਵਾਰ ਦਾ ਮੁਸਲਿਮ ਘੱਟਗਿਣਤੀਆਂ ਉੱਤੇ ਇੱਕ ਹੋਰ ਫ਼ਾਸੀਵਾਦੀ ਹਮਲਾ

ਵਕਫ਼ (ਸੋਧ) ਬਿਲ-2025 : ਧਾਰਮਿਕ ਜਾਇਦਾਦ ਦੇ ਸਹੀ ਪ੍ਰਬੰਧਨ ਦੇ ਨਾਂ ‘ਤੇ ਭਾਜਪਾ ਅਤੇ ਸੰਘ ਪਰਿਵਾਰ ਦਾ ਮੁਸਲਿਮ ਘੱਟਗਿਣਤੀਆਂ ਉੱਤੇ ਇੱਕ ਹੋਰ ਫ਼ਾਸੀਵਾਦੀ ਹਮਲਾ ਵਕਫ਼ (ਸੋਧ) ਬਿਲ-2025 ਆਖ਼ਿਰਕਾਰ ਲੋਕ ਸਭਾ…

ਇਨਕਲਾਬੀ ਮਜ਼ਦੂਰ ਸਿੱਖਿਆ ਲੜੀ – 2 ਕੁਝ ਬੁਨਿਆਦੀ ਗੱਲਾਂ ਜਿਨ੍ਹਾਂ ਨੂੰ ਸਮਝਣਾ ਜ਼ਰੂਰੀ ਹੈ – 1

ਇਨਕਲਾਬੀ ਮਜ਼ਦੂਰ ਸਿੱਖਿਆ ਲੜੀ – 2 ਕੁਝ ਬੁਨਿਆਦੀ ਗੱਲਾਂ ਜਿਨ੍ਹਾਂ ਨੂੰ ਸਮਝਣਾ ਜ਼ਰੂਰੀ ਹੈ – 1  ਅਭਿਨਵ ਇਸ ਵਾਰ ਅਸੀਂ ਸਿੱਧਾ ਰਾਜਨੀਤਕ ਅਰਥਸ਼ਾਸਤਰ ਦੀ ਚਰਚਾ ਸ਼ੁਰੂ ਕਰਨ ਦੀ ਥਾਂ ਕੁੱਝ…

ਅਸੀਂ ਦੇਸ਼ ਦੇ ਕਿਰਤੀ ਲੋਕ ਜੰਗ ਨਹੀਂ ਚਾਹੁੰਦੇ, ਅਸੀਂ ਸਿੱਖਿਆ-ਰੁਜ਼ਗਾਰ-ਸਿਹਤ ਸਹੂਲਤਾਂ ਅਤੇ ਚੰਗੀ ਜ਼ਿੰਦਗੀ ਚਾਹੁੰਦੇ ਹਾਂ !

ਅਸੀਂ ਦੇਸ਼ ਦੇ ਕਿਰਤੀ ਲੋਕ ਜੰਗ ਨਹੀਂ ਚਾਹੁੰਦੇ, ਅਸੀਂ ਸਿੱਖਿਆ–ਰੁਜ਼ਗਾਰ–ਸਿਹਤ ਸਹੂਲਤਾਂ ਅਤੇ ਚੰਗੀ ਜ਼ਿੰਦਗੀ ਚਾਹੁੰਦੇ ਹਾਂ ! ਇਨਜਿੰਦਰ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੋਵੇਂ ਦੇਸ਼ਾਂ…

ਛਾਵਾ : ਫ਼ਾਸੀਵਾਦੀ ਪ੍ਰਚਾਰ ਦੇ ਕੂੜੇਦਾਨ ਵਿੱਚੋਂ ਨਿੱਕਲੀ ਇੱਕ ਹੋਰ ਪ੍ਰਾਪੇਗੰਡਾ ਫ਼ਿਲਮ

ਛਾਵਾ : ਫ਼ਾਸੀਵਾਦੀ ਪ੍ਰਚਾਰ ਦੇ ਕੂੜੇਦਾਨ ਵਿੱਚੋਂ ਨਿੱਕਲੀ ਇੱਕ ਹੋਰ ਪ੍ਰਾਪੇਗੰਡਾ ਫ਼ਿਲਮ ਸੂਰਜ ਫ਼ਾਸੀਵਾਦੀ ਸਿਆਸਤ ਦਾ ਇੱਕ ਅਹਿਮ ਹਿੱਸਾ ਇਸ ਦਾ ਪ੍ਰਚਾਰ ਤੰਤਰ ਹੁੰਦਾ ਹੈ। ਮਿੱਥਾਂ ਨੂੰ ਇਤਿਹਾਸ ਬਣਾਉਣ ਲਈ…

ਫ਼ਲਸਤੀਨ ਦੇ ਮੁੱਦੇ ‘ਤੇ ਸਾਡਾ ਭਾਰਤ ਦੇ ਲੋਕਾਂ ਦਾ ਰੁਖ਼ ਕੀ ਹੋਣਾ ਚਾਹੀਦਾ ਹੈ?

ਫ਼ਲਸਤੀਨ ਦੇ ਮੁੱਦੇ ‘ਤੇ ਸਾਡਾ ਭਾਰਤ ਦੇ ਲੋਕਾਂ ਦਾ ਰੁਖ਼ ਕੀ ਹੋਣਾ ਚਾਹੀਦਾ ਹੈ?   ਦੋਸਤੋ, ਤੁਸੀਂ ਜਾਣਦੇ ਹੀ ਹੋਵੋਗੇ ਕਿ ਫ਼ਲਸਤੀਨ ਦੀ ਗ਼ਜ਼ਾ ਪੱਟੀ ਵਿੱਚ ਪਿਛਲੇ ਡੇਢ ਸਾਲਾਂ ਤੋਂ…

ਵਾਤਾਵਰਨੀ ਤਬਾਹੀ ਦੇ ਚਲਦਿਆਂ ਸੁੰਗੜਦਾ ਜਾਂਦਾ ਬਸੰਤ

ਵਾਤਾਵਰਨੀ ਤਬਾਹੀ ਦੇ ਚਲਦਿਆਂ ਸੁੰਗੜਦਾ ਜਾਂਦਾ ਬਸੰਤ ਸਨੀ ਭਾਰਤ ਵਿੱਚ ਅਤੇ ਦੁਨੀਆ ਭਰ ਵਿੱਚ ਬਸੰਤ ਦਾ ਮੌਸਮ ਹੌਲ਼ੀ–ਹੌਲ਼ੀ ਛੋਟਾ ਹੁੰਦਾ ਜਾ ਰਿਹਾ ਹੈ। ਇਸ ਮੌਸਮ ਵਿੱਚ ਹੀ ਫੁੱਲ ਖਿੜਦੇ ਹਨ…

ਪਾਠਕ ਮੰਚ

‘ਬਿਗਲ‘ ਜਿਹੇ ਲੋਕ–ਪੱਖੀ ਅਖ਼ਬਾਰ ਦੀ ਅੱਜ ਬਹੁਤ ਲੋੜ ਹੈ ਸਾਥੀਓ, ਸਭ ਤੋਂ ਪਹਿਲਾਂ ‘ਮਜ਼ਦੂਰ ਬਿਗਲ‘ ਦੇ ਸੰਪਾਦਕ ਮੰਡਲ ਨੂੰ ਇਸ ਅਖ਼ਬਾਰ ਲਈ ਦਿਲੋਂ ਵਧਾਈਆਂ। ਮੇਰਾ ਨਾਮ ਸਤਿੰਦਰ ਹੈ। ਮੈਂ ਇੱਕ…

ਸੱਤਵਾਂ ਕੌਮਾਂਤਰੀ ‘ਅਰਵਿੰਦ ਯਾਦਗਾਰੀ ਸੈਮੀਨਾਰ’ ਹੈਦਰਾਬਾਦ ਵਿੱਚ ਪੂਰਾ ਹੋਇਆ! ਫ਼ਾਸੀਵਾਦ ਦੀ ਸਹੀ ਸਮਝ ਲੈ ਕੇ ਇਸ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਲਿਆ ਗਿਆ ਅਹਿਦ!

ਸੱਤਵਾਂ ਕੌਮਾਂਤਰੀ ‘ਅਰਵਿੰਦ ਯਾਦਗਾਰੀ ਸੈਮੀਨਾਰ‘ ਹੈਦਰਾਬਾਦ ਵਿੱਚ ਪੂਰਾ ਹੋਇਆ! ਫ਼ਾਸੀਵਾਦ ਦੀ ਸਹੀ ਸਮਝ ਲੈ ਕੇ ਇਸ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਲਿਆ ਗਿਆ ਅਹਿਦ! ਲੰਘੇ 29 ਦਸੰਬਰ 2024 ਤੋਂ 2…

ਇਤਿਹਾਸ ਦੇ ਗਲਿਆਰਿਆਂ ‘ਚੋਂ ਆਉਂਦੀ ਅਵਾਜ਼ ਨੂੰ ਸੁਣੋ ! ਸ਼ਹੀਦ-ਏ-ਆਜ਼ਮ ਭਗਤ ਸਿੰਘ ਅੱਜ ਦੇਸ਼ ਦੇ ਮਜ਼ਦੂਰਾਂ, ਗ਼ਰੀਬ ਕਿਸਾਨਾਂ ਅਤੇ ਮਿਹਨਤਕਸ਼ਾਂ ਨੂੰ ਕੀ ਸੁਨੇਹਾ ਦੇ ਰਹੇ ਹਨ ?

ਇਤਿਹਾਸ ਦੇ ਗਲਿਆਰਿਆਂ ‘ਚੋਂ ਆਉਂਦੀ ਅਵਾਜ਼ ਨੂੰ ਸੁਣੋ ! ਸ਼ਹੀਦ–ਏ–ਆਜ਼ਮ ਭਗਤ ਸਿੰਘ ਅੱਜ ਦੇਸ਼ ਦੇ ਮਜ਼ਦੂਰਾਂ, ਗ਼ਰੀਬ ਕਿਸਾਨਾਂ ਅਤੇ ਮਿਹਨਤਕਸ਼ਾਂ ਨੂੰ ਕੀ ਸੁਨੇਹਾ ਦੇ ਰਹੇ ਹਨ ? 23 ਮਾਰਚ ਨੂੰ…